Breaking

Post Top Ad

SEMrush

Saturday, 26 September 2020

ਹੁਣ ਅਕਤੂਬਰ 'ਚ ਹੋਣਗੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 'ਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਤੇ ਬਾਰ੍ਹਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। Education7 hours ago



No comments:

Post a Comment