Tuesday, 30 March 2021
Home
News
Earthquake: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅੰਡੇਮਾਨ ਤੇ ਨਿਕੋਬਾਰ ਟਾਪੂ, 4.1 ਮਾਪੀ ਗਈ ਤੀਬਰਤਾ
ਅੰਡੇਮਾਨ ਤੇ ਨਿਕੋਬਾਰ ਟਾਪੂ ’ਚ ਸੋਮਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਅਨੁਸਾਰ ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਕੈਂਪਬੇਲ ਬੇ ਦੇ ਨਜ਼ਦੀਕ ਮੰਨਿਆ ਜਾ ਰਿਹਾ ਹੈ।
National17 hours ago
Earthquake: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅੰਡੇਮਾਨ ਤੇ ਨਿਕੋਬਾਰ ਟਾਪੂ, 4.1 ਮਾਪੀ ਗਈ ਤੀਬਰਤਾ ਅੰਡੇਮਾਨ ਤੇ ਨਿਕੋਬਾਰ ਟਾਪੂ ’ਚ ਸੋਮਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਅਨੁਸਾਰ ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਕੈਂਪਬੇਲ ਬੇ ਦੇ ਨਜ਼ਦੀਕ ਮੰਨਿਆ ਜਾ ਰਿਹਾ ਹੈ। National17 hours ago
Subscribe to:
Post Comments (Atom)
No comments:
Post a Comment