Breaking
Post Top Ad
SEMrush
Friday 16 April 2021
ਸੋਨੂੰ ਸੂਦ ਨੇ ਦੱਸਿਆ ਕੋਰੋਨਾ ਮਹਾਮਾਰੀ ਤੋਂ ਕਿਹੜਾ ਸਬਕ ਮਿਲਿਆ
ਮੁੰਬਈ: ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਦੇ ਕਈ ਸੂਬਿਆਂ 'ਚ ਸਥਿਤੀ ਭਿਆਨਕ ਹੋ ਗਈ ਹੈ। ਇਸ ਦਰਮਿਆਨ ਬਾਲੀਵੁੱਡ ਅਦਾਕਾਰ ਤੇ ਗਰੀਬਾਂ ਦੇ ਮਸੀਹਾ ਮੰਨੇ ਜਾਣ ਵਾਲੇ ਸੋਨੂੰ ਸੂਦ ਨੇ ਸਰਕਾਰ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕੁਝ ਅਜਿਹਾ ਲਿਖਿਆ ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।
ਸੋਨੂੰ ਨੇ ਇਕ ਟਵੀਟ 'ਚ ਲਿਖਿਆ, 'ਮਹਾਮਾਰੀ ਦੀ ਸਭਸੇ ਬੜੀ ਸੀਖ: ਅਗਰ ਦੇਸ਼ ਬਚਾਨਾ ਹੈ ਤੋ ਹਸਪਤਾਲ ਬਣਾਨਾ ਹੈ।' ਸੋਨੂੰ ਦਾ ਇਹ ਟਵੀਟ ਉਸ ਸਮੇਂ ਆਇਆ ਹੈ ਜਦੋਂ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣ ਲੱਗੇ ਹਨ। ਹਸਪਤਾਲਾਂ 'ਚ ਬੈੱਡਾਂ ਦੀ ਕਮੀ ਹੋ ਗਈ ਹੈ ਤੇ ਲੋਕ ਇਲਾਜ ਲਈ ਪਰੇਸ਼ਾਨ ਹੁੰਦੇ ਦਿਖਾਈ ਦੇ ਰਹੇ ਹਨ।
ਸੋਨੂੰ ਦੇ ਇਸ ਟਵੀਟ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਙ ਜਲਦ ਹੀ ਲੋਕਾਂ ਲਈ ਹਸਪਤਾਲ ਵੀ ਖੋਲ ਸਕਦੇ ਹਨ। ਜਾਂ ਫਿਰ ਉਹ ਸਰਕਾਰ ਤੋਂ ਦੇਸ਼ 'ਚ ਕੋਵਿਡ ਹਸਪਤਾਲ ਖੋਲਣ ਦੀ ਮੰਗ ਕਰ ਰਹੇ ਹਨ। ਸੋਨੂੰ ਦੇ ਇਸ ਟਵੀਟ ਨੂੰ ਬਹੁਤ ਪੰਸਦ ਕੀਤਾ ਜਾ ਰਿਹਾ ਹੈ। ਟਵਿਟਰ ਯੂਜ਼ਰਸ ਵੀ ਉਨ੍ਹਾਂ ਦੀ ਇਸ ਗੱਲ ਨਾਲ ਸਹਿਮਤ ਨਜ਼ਰ ਆ ਰਹੇ ਹਨ। ਕਈ ਟਵਿਟਰ ਯੂਜ਼ਰਸ ਨੇ ਸੋਨੂੰ ਦੇ ਇਸ ਟਵੀਟ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੋਨੂੰ ਦਾ ਇਹ ਟਵੀਟ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ: Fast & Furious 9 ਦਾ Trailer ਆਇਆ ਸਾਹਮਣੇ, ਵਿਨ ਡੀਜ਼ਲ-ਜੌਨ ਸੀਨਾ ਨੇ ਜਿੱਤਿਆ ਫੈਨਸ ਦਾ ਦਿਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://ift.tt/38JxrkE />https://ift.tt/2OYsvkY>
from covid-19 https://ift.tt/3dl9dzH
No comments:
Post a Comment