<p>ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ 'ਚ ਅੱਜ ਜੀਐਸਟੀ ਪਰਿਸ਼ਦ ਦੀ ਬੈਠਕ ਹੋਵੇਗੀ। ਇਸ ਬੈਠਕ 'ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਨਾਲ ਜੁੜੀ ਸਮੱਗਰੀ ਜਿਵੇਂ ਦਵਾਈਆਂ, ਟੀਕਿਆਂ ਤੇ ਮੈਡੀਕਲ ਉਪਕਰਣਾਂ 'ਤੇ ਟੈਕਸ ਘਟਾਇਆ ਜਾ ਸਕਦਾ ਹੈ।</p>
from covid-19 https://ift.tt/2TqzKUX
Friday, 28 May 2021
ਜੀਐਸਟੀ ਕੌਂਸਲ ਦੀ ਬੈਠਕ ਅੱਜ, ਕੋਰੋਨਾ ਦੀਆਂ ਦਵਾਈਆਂ ਤੇ ਟੀਕਿਆਂ ਤੇ ਟੈਕਸ ਹੋ ਸਕਦਾ ਖ਼ਤਮ!
Subscribe to:
Post Comments (Atom)




No comments:
Post a Comment