Breaking

Post Top Ad

SEMrush

Saturday, 25 September 2021

ਸਿਲੰਡਰਾਂ 'ਚੋਂ ਗੈਸ ਚੋਰੀ ਕਰਨ ਵਾਲਾ ਅੜਿੱਕੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਤਾਰਾ ਸਿੰਘ ਨਗਰ ਬਸਤੀ ਬਾਵਾ ਖੇਲ ਵਿਚ ਸਥਿਤ ਇਕ ਘਰ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਇਕ ਨੌਜਵਾਨ ਨੂੰ ਸਿਲੰਡਰਾਂ ਵਿਚੋਂ ਗੈਸ ਚੋਰੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। Punjab1 hour ago

ਸਿਲੰਡਰਾਂ 'ਚੋਂ ਗੈਸ ਚੋਰੀ ਕਰਨ ਵਾਲਾ ਅੜਿੱਕੇ

No comments:

Post a Comment