Breaking

Post Top Ad

SEMrush

Friday, 29 October 2021

ਹਰਕਤਾਂ ਤੋ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਸਰਹੱਦ ’ਤੇ ਵਧਣ ਲੱਗੀ ਡਰੋਨ ਦੀ ਹਲਚਲ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਬੀਓਪੀ ਸ਼ਾਹਪੁਰ ਨੇੜੇ ਬੁੱਧਵਾਰ ਰਾਤ ਕਰੀਬ 12.30 ਵਜੇ ਡਰੋਨ ਦੀ ਹਲਚਲ ਨਜ਼ਰ ਆਈ। ਇਸ ’ਤੇ ਬੀਐੱਸਐੱਫ ਦੀ 73ਵੀਂ ਬਟਾਲੀਅਨ ਦੇ ਜਵਾਨ ਤੁਰੰਤ ਹਰਕਤ ਵਿਚ ਆਏ ਅਤੇ ਕਰੀਬ 11 ਰਾਊਂਡ ਫਾਇਰ ਕੀਤੇ ਗਏ। Punjab1 hour ago

ਹਰਕਤਾਂ ਤੋ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਸਰਹੱਦ ’ਤੇ ਵਧਣ ਲੱਗੀ ਡਰੋਨ ਦੀ ਹਲਚਲ

No comments:

Post a Comment