Breaking

Post Top Ad

SEMrush

Sunday, 31 October 2021

ਇਟਲੀ ਤੋਂ ਆਈ 25 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਨੌਜਵਾਨ ਕਾਬੂ, ਪੁਲਿਸ ਨੇ ਇਨਕਮ ਟੈਕਸ ਵਿਭਾਗ ਦੇ ਹਵਾਲੇ ਕੀਤਾ ਮਾਮਲਾ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਇਲਾਕੇ ’ਚ ਕੀਤੀ ਗਈ ਨਾਕੇਬੰਦੀ ਦੌਰਾਨ ਲੱਖਾਂ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਜਦ ਉਹ ਹਵਾਲਾ ਦੀ ਰਾਸ਼ੀ ਬੱਸ ਸਟੈਂਡ ਤੋਂ ਲੈ ਕੇ ਆਪਣੇ ਘਰ ਵੱਲ ਜਾ ਰਿਹਾ ਸੀ। Punjab1 hour ago

ਇਟਲੀ ਤੋਂ ਆਈ 25 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਨੌਜਵਾਨ ਕਾਬੂ, ਪੁਲਿਸ ਨੇ ਇਨਕਮ ਟੈਕਸ ਵਿਭਾਗ ਦੇ ਹਵਾਲੇ ਕੀਤਾ ਮਾਮਲਾ

No comments:

Post a Comment