Breaking

Post Top Ad

SEMrush

Friday, 29 October 2021

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ 3 ਵਾਹਨ ਜ਼ਬਤ, 3 ਦੇ ਚਲਾਨ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਵੀਰਵਾਰ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ 'ਤੇ ਕਾਰਵਾਈ ਨੂੰ ਜਾਰੀ ਰੱਖਦਿਆਂ ਜਿਥੇ 2 ਟਿੱਪਰ ਅਤੇ ਇਕ ਟਰੈਕਟਰ ਟਰਾਲੀ ਨੂੰ ਜ਼ਬਤ ਕੀਤਾ ਗਿਆ, ਉਥੇ 2 ਬੱਸਾਂ ਤੇ ਇਕ ਟਰੱਕ ਦਾ ਚਲਾਨ ਕੀਤਾ ਗਿਆ। Punjab1 hour ago

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ 3 ਵਾਹਨ ਜ਼ਬਤ, 3 ਦੇ ਚਲਾਨ

No comments:

Post a Comment