Breaking

Post Top Ad

SEMrush

Tuesday, 26 October 2021

Disrespect Case : ਗੁਰਮੀਤ ਰਾਮ ਰਹੀਮ ਨੂੰ 29 ਅਕਤੂਬਰ ਨੂੰ ਫਰੀਦਕੋਟ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਹੁਣ ਐਸਆਈਟੀ ਨੇ ਜੁਡੀਸ਼ੀਅਲ ਮੈਜਿਸਟੇ੍ਟ ਮੈਡਮ ਤਰਜਨੀ ਦੀ ਅਦਾਲਤ ਵਿੱਚ ਅਰਜੀ ਦੇ ਕੇ ਡੇਰਾ ਮੁਖੀ ਨੂੰ ਪੋ੍ਡਕਸ਼ਨ ਵਰੰਟ ’ਤੇ ਲਿਆਉਣ ਦੀ ਇਜਾਜ਼ਤ ਮੰਗੀ ਤਾਂ ਅਦਾਲਤ ਨੇ 29-10-2021 ਨੂੰ ਪੋ੍ਡਕਸ਼ਨ ਵਰੰਟ ’ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ। Punjab1 hour ago

Disrespect Case : ਗੁਰਮੀਤ ਰਾਮ ਰਹੀਮ ਨੂੰ 29 ਅਕਤੂਬਰ ਨੂੰ ਫਰੀਦਕੋਟ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼

No comments:

Post a Comment