Breaking

Post Top Ad

SEMrush

Friday, 22 October 2021

ਸਿੰਧੂ ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ ’ਚ ਭਾਰਤ ਦੀ ਦੋ ਵਾਰ ਦੀ ਓਲੰਪਿਕ ਮੈਡਲ ਜੇਤੂ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵੀਰਵਾਰ ਨੂੰ ਇੱਥੇ ਤਿੰਨ ਗੇਮਾਂ ਤਕ ਚੱਲੇ ਸਖ਼ਤ ਮੁਕਾਬਲੇ ਵਿਚ ਥਾਈਲੈਂਡ ਦੀ ਬੁਸਾਨਨ ਓਂਗਬਾਮਰੁੰਗਫਾਨ ਨੂੰ ਹਰਾ ਕੇ ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ ਵਿਚ ਥਾਂ ਬਣਾਈ। Sports2 hours ago

ਸਿੰਧੂ ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ ’ਚ

No comments:

Post a Comment