Breaking

Post Top Ad

SEMrush

Monday, 1 November 2021

ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿਜਲੀ ਬਿੱਲ ਮਾਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਮਾਫ ਕਰਨ ਦੇ ਐਲਾਨ ਨਾਲ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਵੀ ਚਾਂਦੀ ਹੋ ਗਈ ਹੈ। ਵਿਧਾਇਕ ਦਾ 19.85 ਲੱਖ ਰੁਪਏ ਦਾ ਬਕਾਇਆ ਬਿੱਲ ਮਾਫ ਹੋ ਗਿਆ ਹੈ। Punjab2 hours ago

ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿਜਲੀ ਬਿੱਲ ਮਾਫ਼

No comments:

Post a Comment