Breaking

Post Top Ad

SEMrush

Tuesday, 2 November 2021

ਬੰਦੀਛੋੜ ਦਿਵਸ ਮੌਕੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਪੜ੍ਹਣਗੇ ਸੰਦੇਸ਼ ਸੰਨ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਬੰਦੀਛੋੜ ਦਿਵਸ (ਦੀਵਾਲੀ) ਮੌਕੇ 4 ਨਵੰਬਰ ਨੂੰ ਅਕਾਲ ਤਖ਼ਤ ਤੋਂ ਸ਼ਾਮ 4.30 ਵਜੇ ਕੌਮ ਦੇ ਨਾਂ ਸੰਦੇਸ਼ ਪੜ੍ਹਣਗੇ। Punjab2 hours ago

ਬੰਦੀਛੋੜ ਦਿਵਸ ਮੌਕੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਪੜ੍ਹਣਗੇ ਸੰਦੇਸ਼

No comments:

Post a Comment