Breaking

Post Top Ad

SEMrush

Monday, 8 November 2021

ਘਿਰਾਓ ਤੋਂ ਡਰਦਿਆਂ ਮੰਡੀ ’ਚ ਨਹੀਂ ਪਹੁੰਚੇ ਕੇਂਦਰੀ ਟੀਮ ਦੇ ਅਧਿਕਾਰੀ, ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਭਵਾਨੀਗੜ ਦੀ ਅਗਵਾਈ ਹੇਠ ਅੱਜ ਕਿਸਾਨਾਂ ਵੱਲੋਂ ਸ਼ਹਿਰ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। Punjab1 hour ago

ਘਿਰਾਓ ਤੋਂ ਡਰਦਿਆਂ ਮੰਡੀ ’ਚ ਨਹੀਂ ਪਹੁੰਚੇ ਕੇਂਦਰੀ ਟੀਮ ਦੇ ਅਧਿਕਾਰੀ, ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

No comments:

Post a Comment