Breaking

Post Top Ad

SEMrush

Sunday, 28 November 2021

ਇਸਤਰੀ ਜਾਗ੍ਰਿਤੀ ਮੰਚ ਦੇ ਵਫਦ ਨੇ ਇਸਤਰੀ ਕਮਿਸ਼ਨ ਦੀ ਚੇਅਰਪਰਸਨ ਨੂੰ ਸੌਂਪਿਆ ਮੰਗ-ਪੱਤਰ ਇਸਤਰੀ ਜਾਗਿ੍ਤੀ ਮੰਚ ਦੇ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਘਰੇਲੂ ਹਿੰਸਾ ਦੇ ਕੇਸਾਂ ਵਿਚ ਔਰਤਾਂ ਦੀ ਹਾਲਤ ਤਰਸਯੋਗ ਬਣ ਚੁੱਕੀ ਹੈ ਇਸ ਦਾ ਪ੍ਰਮੁੱਖ ਕਾਰਨ ਔਰਤਾਂ ਦੀ ਇਸ ਸਮਾਜ ਦੀ ਸਮੁੱਚੀ ਜਾਇਦਾਦ ਵਿੱਚੋਂ ਹਿੱਸੇਦਾਰੀ ਨਾਂਮਾਤਰ ਹੀ ਹੈ। Punjab1 hour ago

ਇਸਤਰੀ ਜਾਗ੍ਰਿਤੀ ਮੰਚ ਦੇ ਵਫਦ ਨੇ ਇਸਤਰੀ ਕਮਿਸ਼ਨ ਦੀ ਚੇਅਰਪਰਸਨ ਨੂੰ ਸੌਂਪਿਆ ਮੰਗ-ਪੱਤਰ

No comments:

Post a Comment