Breaking

Post Top Ad

SEMrush

Thursday, 11 November 2021

ਚਲਦੀ ਗੱਡੀ ਨੂੰ ਲੱਗੀ ਭਿਆਨਕ ਅੱਗ, ਵਾਲ ਵਾਲ ਬਚਿਆ ਚਾਲਕ ਫੁੱਟਬਾਲ ਚੌਕ ਵਿਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਜਦ ਤੇਜ ਰਫ਼ਤਾਰ ਨਾਲ ਜਾ ਰਹੀ ਮਹਿੰਦਰਾ ਐਕਸਯੂਵੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਚਾਲਕ ਵੱਲੋਂ ਸਮੇਂ ਸਿਰ ਗੱਡੀ 'ਚੋਂ ਬਾਹਰ ਨਿਕਲ ਜਾਣ ਕਾਰਨ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। Punjab2 hours ago

ਚਲਦੀ ਗੱਡੀ ਨੂੰ ਲੱਗੀ ਭਿਆਨਕ ਅੱਗ, ਵਾਲ ਵਾਲ ਬਚਿਆ ਚਾਲਕ

No comments:

Post a Comment