Breaking

Post Top Ad

SEMrush

Monday, 15 November 2021

ਆਂਗਣਵਾੜੀ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਕੀਤਾ ਿਘਰਾਓ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਿਘਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। Punjab2 hours ago

ਆਂਗਣਵਾੜੀ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਕੀਤਾ ਿਘਰਾਓ

No comments:

Post a Comment