Health Department on Coronavirus (ਤਰਨ ਤਾਰਨ) ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਤਰਨ ਤਾਰਨ ਕੋਵਿਡ ਦੇ ਸੰਭਾਵਿਤ ਕੇਸਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਬਰ ਤਿਆਰ ਹੈ।

ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਜਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜਿਲੇ ਦੇ ਸਮੂਹ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੋਵਿਡ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਹੋਇਆ ਸਿਹਤ ਸੇਵਾਵਾਂ ਨਾਲ ਜੁੜੇ ਸਾਰੇ ਕੰਮਾਂ ਦੀ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਪ੍ਰੋਗਰਾਮ ਅਧਿਕਾਰੀਆਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਉਹ ਹਰ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿਠਣ ਲਈ ਤਿਆਰ ਰਹਿਣ ਅਤੇ ਕੋਵਿਡ ਪ੍ਰੋਟੋਕਾਲ ਅਨੁਸਾਰ ਸਾਰੀਆਂ ਤਿਆਰੀਆਂ ਮੁਕੰਮਲ ਕਰਨ, ਤਾਂ ਜੋ ਕਿਸੇ ਵੀ ਐਮਰਜੰਸੀ ਹਾਲਾਤ ਸਮੇਂ ਲੋਕਾਂ ਦੀ ਸਿਹਤ ਸੰਭਾਲ ਕੀਤੀ ਜਾ ਸਕੇ ਅਤੇ ਸਿਹਤ ਸਬੰਧੀ ਸੇਵਾਵਾਂ ਸਮੇਂ ਤੇ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੀਟਿੰਗ ਵਿੱਚ ਕਾਰਜਕਾਰੀ ਸਿਵਲ ਸਰਜਨ ਕਮ ਜ਼ਿਲਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜਿਲਾ ਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਅਮਨਦੀਪ ਸਿੰਘ ਜਿਲਾ ਐਮ ਈ ਆਈ ਉ ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ ਅਧਿਕਾਰੀ ਸ਼ਾਮਿਲ ਹੋਏ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://ift.tt/UAc9xjH 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:

https://ift.tt/mpnV4Ic>

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

from covid-19 https://ift.tt/uOdXU5E
Friday, 15 December 2023
Covid: ਮੁੜ ਪੈਦਾ ਹੋਣ ਲੱਗਾ ਕੋਰੋਨਾ ਦਾ ਖ਼ਤਰਾ, ਸਿਹਤ ਵਿਭਾਗ ਨੇ ਖਿੱਚੀ ਤਿਆਰੀ
Tags
Corona Virus#
Share This
About World Today
Corona Virus
Tags
Corona Virus
Subscribe to:
Post Comments (Atom)
No comments:
Post a Comment